ਅਗਨੀ ਸਰੋਤ : 
    
      ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        Igneous (ਇਗਨਿਅਸ) ਅਗਨੀ: ਉਹ ਜਿਸ ਦਾ ਅਗਨੀ ਨਾਲ  ਸੰਬੰਧ  ਹੈ। ਇਹ ਵਿਸ਼ੇਸ਼ ਕਰਕੇ ਪਿੱਘਲੇ ਲਾਵੇ ਦੇ ਠੰਢੇ ਤੇ ਠੋਸ ਹੋਣ ਨਾਲ ਬਣੀ ਚਟਾਨ ਲਈ ਪ੍ਰਯੋਗ ਕੀਤਾ ਜਾਂਦਾ ਹੈ।
    
      
      
      
         ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ, 
        ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
      
      
   
   
      ਅਗਨੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਅਗਨੀ [ਨਾਂਇ] ਵੇਖੋ ਅੱਗ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਅਗਨੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਅਗਨੀ. ਦੇਖੋ, ਅਗਨਿ. ੨ ਸੰਗ੍ਯਾ—ਤਾਮਸਵ੍ਰਿੱਤੀ. “ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ.” (ਸਵਾ ਮ: ੩)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
      
      
   
   
      ਅਗਨੀ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਅਗਨੀ, ਇਸਤਰੀ ਲਿੰਗ : ਅੱਗ, ਬਸੰਤਰ
	–ਅਗਨੀ ਸਾਖੀ, ਵੇਖੋ : ‘ਅਗਨ ਸਾਖੀ’
	–ਅਗਨੀ ਹੋਤਰ, ਵੇਖੋ : ‘ ਅਗਨ ਹੋਤਰ’
	–ਅਗਨੀ ਕੁੰਡ, ਵੇਖੋ :   ‘ਅਗਨ ਕੁੰਡ’
	–ਅਗਨੀ ਕੁਲ, ਵੇਖੋ :  ‘ਅਗਨ ਕੁਲ’
	–ਅਗਨੀ ਬਾਣ, ਵੇਖੋ :  ‘ਅਗਨ ਬਾਣ’
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3694, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-45-27, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First