ਅਛੋਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਛੋਹ (ਵਿ,ਪੁ) ਛੋਹੇ ਜਾਣ ਤੋਂ ਰਹਿਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਛੋਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਛੋਹ [ਵਿਸ਼ੇ] ਜਿਸ ਨੂੰ ਛੋਹਿਆ ਨਾ ਜਾ ਸਕੇ, ਪਹੁੰਚ ਤੋਂ ਬਾਹਰ, ਜਿਸ ਨੂੰ ਅਜੇ ਛੋਹਿਆ ਨਾ ਗਿਆ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਛੋਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਛੋਹ, ਵਿਸ਼ੇਸ਼ਣ : ੧. ਜਿਸ ਨੂੰ ਛੋਹਿਆ ਨਾ ਗਿਆ ਹੋਵੇ, ਜਿਸ ਨਾਲ ਸਪਰਸ਼ ਨਾ ਕੀਤਾ ਗਿਆ ਹੋਵੇ; ੨. ਜੋ ਛੋਹਿਆ ਨਾ ਜਾ ਸਕੇ, ਐਨਾ ਤੇਜ ਦੌੜੇ ਕਿ ਜੋ ਛੋਹਿਆ ਨਾ ਜਾਵੇ; ੩. ਜਿਸ ਨੂੰ ਛੂਹਣਾ ਨਹੀਂ ਚਾਹੀਦਾ; ੪. ਜਿਸ ਨੂੰ ਛੋਹਿਆਂ ਭਿੱਟ ਲਗੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-01-27-09, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First