ਅਨੁਵਾਦਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੁਵਾਦਕ [ਨਾਂਪੁ] ਉਲਥਾਕਾਰ, ਤਰਜਮਾ ਕਰਨ ਵਾਲ਼ਾ , ਟ੍ਰਾਂਸਲੇਟਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1676, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਨੁਵਾਦਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੁਵਾਦਕ. ਆਖੇ ਹੋਏ ਵਾਕ ਨੂੰ ਦੁਹਰਾਉਣ ਵਾਲਾ। ੨ ਤਰਜੁਮਾ ਕਰਨ ਵਾਲਾ (Interpreter).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨੁਵਾਦਕ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Translator
ਕੰਪਿਊਟਰ ਮਸ਼ੀਨ ਭਾਸ਼ਾ 'ਤੇ ਕੰਮ ਕਰਦਾ ਹੈ ਪਰ ਇਕ ਆਮ ਵਰਤੋਂਕਾਰ ਇਸ ਭਾਸ਼ਾ ਨੂੰ ਨਹੀਂ ਸਮਝ ਸਕਦਾ। ਉੱਚ ਪੱਧਰੀ ਭਾਸ਼ਾ ਨੂੰ ਮਸ਼ੀਨ ਭਾਸ਼ਾ ਵਿੱਚ ਬਦਲਣ ਲਈ ਅਨੁਵਾਦਕ ਸਾਫਟਵੇਅਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਲਈ ਸਾਡੇ ਦੁਆਰਾ ਵਰਤੀ ਜਾਂਦੀ ਉੱਚ ਪੱਧਰੀ ਭਾਸ਼ਾ ਨੂੰ ਮਸ਼ੀਨ ਭਾਸ਼ਾ ਵਿੱਚ ਬਦਲਣ ਲਈ ਅਨੁਵਾਦਕ ਸਾਫਟਵੇਅਰਾਂ ਦੀ ਲੋੜ ਪੈਂਦੀ ਹੈ। ਇਹ ਸਾਫਟਵੇਅਰ ਸਾਡੀ ਗੱਲ ਕੰਪਿਊਟਰ ਨੂੰ ਸਮਝਾਉਣ ਦਾ ਯਤਨ ਕਰਦੇ ਹਨ। ਅਸੈਂਬਲਰ , ਇੰਟਰਪ੍ਰੇਟਰ , ਕੰਪਾਈਲਰ ਆਦਿ ਕੁਝ ਮਹੱਤਵਪੂਰਨ ਅਨੁਵਾਦਕਾਂ ਦੀਆਂ ਉਦਾਹਰਣਾਂ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First