ਅਬਰੋ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਬਰੋ ਦੇਖੋ, ਆਬਰੂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਬਰੋ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਬਰੋ, ਇਸਤਰੀ ਲਿੰਗ : ਇੱਜ਼ਤ, ਮਾਨ, ਮਰਤਬਾ, ਨਾਮਣਾ, ਭੜ
–ਇੱਜ਼ਤ ਅਬਰੋ, ਇਸਤਰੀ ਲਿੰਗ : ਇੱਜ਼ਤ, ਮਾਨ
–ਅਬਰੋ ਬਣਨਾ, ਮੁਹਾਵਰਾ : ਸਾਖ ਕਾਇਮ ਹੋਣਾ, ਭੜ ਬਣਨਾ
–ਬੇ-ਅਬਰੋਈ, ਇਸਤਰੀ ਲਿੰਗ : ਬੇਇੱਜ਼ਤੀ, ਲਹਾਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-10-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First