ਅਮਰਾਪਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਰਾਪਦ [ਨਾਂਪੁ] ਅਮਰ ਪਦਵੀ , ਅਬਿਨਾਸ਼ੀ ਜਾਂ ਸਦੀਵੀ ਪਦਵੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਮਰਾਪਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਰਾਪਦ. ਸੰਗ੍ਯਾ—ਗ੍ਯਾਨ ਪਦਵੀ. ਆਤਮਗ੍ਯਾਨ ਦੀ ਦਸ਼ਾ. “ਅਮਰਾਪਦ ਪਾਵੈ.” (ਤਿਲੰ ਮ: ੧) ੨ ਵਿ—ਅਵਿਨਾਸ਼ੀ ਪਦਵੀ. ਜੋ ਅਧਿਕਾਰ ਕਦੇ ਨਾਸ਼ ਨਾ ਹੋਵੇ। ੩ ਗੁਰੂ ਅਮਰਦਾਸ ਦੀ ਉੱਚ ਪਦਵੀ. “ਅਮਰਾਪਦ ਗੁਰੁ ਅੰਗਦ ਹੁੰ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਮਰਾਪਦ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮਰਾਪਦ: ਉਹ ਪਦ ਜੋ ਸਦਾ ਕਾਇਮ ਰਹੇ। ਵੇਖੋ ‘ਤੁਰੀਆਵਸਾ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਮਰਾਪਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਮਰਾਪਦ (ਗੁ.। ਸੰਸਕ੍ਰਿਤ ਅਮਰ+ਪਦ=ਮੁਕਤੀ) ਜੋ ਪਦਵੀ ਅਮਰ ਜਾਂ ਅਨਾਸ਼ ਰੂਪ ਹੈ। ਮੁਕਤੀ। ਯਥਾ-‘ਛੁਟਤ ਪਰਵਾਹ ਅਮਿਅ ਅਮਰਾਪਦ ਅੰਮ੍ਰਿਤ ਸਰੋਵਰ ਸਦ ਭਰਿਆ’ ਅੰਮ੍ਰਿਤ ਦੇ ਤਾਲ ਸਦੀਵ ਐਸੇ ਭਰੇ ਹੋਏ ਹਨ ਕਿ (ਅਮਰਾ ਪਦ) ਅਨਾਸ਼ੀ ਪਦ ਦੇ ਜਲ ਦੇ ਪ੍ਰਵਾਹ ਸਦਾ ਹੀ ਛੁਟਦੇ ਹਨ ਭਾਵ ਨਾਮ ਦੇ ਪ੍ਰਵਾਹ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਮਰਾਪਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਮਰਾਪਦ, ਪੁਲਿੰਗ : ਮੁਕਤ ਮੰਡਲ, ਅਮਰ ਪਦਵੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-51-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.