ਅਰਜ਼ੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਜ਼ੀ [ਨਾਂਇ] ਦਰਖ਼ਾਸਤ , ਬਿਨੈ-ਪੱਤਰ, ਪ੍ਰਾਰਥਨਾ-ਪੱਤਰ, ਨਿਵੇਦਨ-ਪੱਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਰਜ਼ੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Petition_ਅਰਜ਼ੀ: ਪੈਟੀਸ਼ਨ ਅਥਵਾ ਅਰਜ਼ੀ ਦਾ ਮਤਲਬ ਹੈ ਅਰਜ਼ੀਦਾਵਾ (written statement) ਜਿਸ ਵਿਚ ਤਤਵਿਕ ਤਥ ਲਿਖਤੀ ਰੂਪ ਵਿਚ ਬਿਆਨ ਕੀਤੇ ਗਏ ਹੋਣ ਅਤੇ ਉਨ੍ਹਾਂ ਤੱਥਾਂ ਦੇ ਆਧਾਰ ਤੇ ਅਦਾਲਤ ਨੂੰ ਰਾਹਤ ਦੇਣ ਲਈ ਬੇਨਤੀ ਕੀਤੀ ਗਈ ਹੋਵੇ। ਇਹ ਦਾਦਰਸੀ ਮੰਗਣ ਦਾ ਕਾਨੂੰਨ ਦੁਆਰਾ ਮਾਨਤਾ-ਪ੍ਰਾਪਤ ਖ਼ਾਸ ਢੰਗ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First