ਅਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਲ. ਸੰ. अल्. ਧਾ—ਸਵਾਰਨਾ. ਸਿੰਗਾਰਨਾ. ਹਟਾਉਣਾ. ਵਰਜਣਾ. ਸ਼ਕਤਿਮਾਨ ਹੋਣਾ. ਪੂਜਾ ਕਰਨਾ। ੨ अलम्—ਅਲੰ. ਵ੍ਯ. ਪੂਰਣ. ਮੁਕੰਮਲ. “ਹੋਆ ਓਹੀ ਅਲ ਜਗਤ ਮੈ.” (ਵਾਰ ਮਾਰੂ ੨ ਮ: ੫) ੩ ਸੰ. अल. ਸੰਗ੍ਯਾ—ਜ਼ਹਿਰ. ਵਿ. ਦੇਖੋ, ਅਲੁਮਲੁ। ੪ ਬਿੱਛੂ ਦਾ ਡੰਗ । ੫ ਹਰਤਾਲ। ੬ ਅਲਕ. ਜ਼ੁਲਫ। ੭ ਦੇਖੋ, ਅਲਿ। ੮ ਸਿੰਧੀ. ਰੁਕਾਵਟ. ਪ੍ਰਤਿਬੰਧ. ਵਿਘਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਲ (ਸੰ.। ਸੰਸਕ੍ਰਿਤ ਅਲਿ=ਭੌਰਾ) ਭੌਰਾ ਬੂੰਦ। ਤ੍ਰਿਪਤ, ਪ੍ਰਗਟ, ਪੂਰਣ। ਦੇਖੋ , ‘ਓਹੀਅਲੁ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First