ਅਵੱਗਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਵੱਗਿਆ [ਨਾਂਇ] ਨੇਮ ਭੰਗ ਕਰਨ ਦਾ ਭਾਵ, ਹੁਕਮ-ਅਦੂਲੀ; ਨਿਰਾਦਰ, ਬੇਅਦਬੀ, ਅਪਮਾਨ; ਦੋਸ਼, ਕਸੂਰ , ਅਪਰਾਧ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਵੱਗਿਆ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Contumacy_ਅਵੱਗਿਆ: ਜਦੋਂ ਅਦਾਲਤ ਦੁਆਰਾ ਉਸ ਅੱਗੇ ਪੇਸ਼ ਹੋਣ ਲਈ ਕਾਨੂੰਨ ਪੂਰਬਕ ਸੱਦਿਆ ਜਾਵੇ ਤਾਂ ਉਸ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦੇਣਾ; ਜਾਂ ਅਦਾਲਤੀ ਨਿਯਮਾਂ ਤੇ ਹੁਕਮਾਂ ਦੀ ਉਲੰਘਣਾ ਕਰਨਾ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਅਵੱਗਿਆ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਵੱਗਿਆ, ਸੰਸਕ੍ਰਿਤ  : ੧. ਨਿਰਾਦਰ, ਬੇਅਦਬੀ, ਅਪਮਾਨ, ਆਗਿਆ ਭੰਗ, ਹੁਕਮ ਅਦੂਲੀ; ੨. ਕਸੂਰ, ਅਪਰਾਧ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-03-52-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.