ਅਸਪਾਤ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Spiegeleisen (ਸਪੀਜ਼ਅਲਿਇਜਅਨ) ਅਸਪਾਤ: ਇਕ ਅਸਪਾਤ ਦੀ ਕਿਸਮ ਜਿਸ ਵਿੱਚ ਲੋਹਾ, ਕਾਰਬਨ ਅਤੇ ਮੈਂਗਨੀਜ਼ ਦਾ ਮਿਸ਼ਰਨ ਹੁੰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਅਸਪਾਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਪਾਤ [ਨਾਂਪੁ] ਲੋਹੇ ਅਤੇ ਕਾਰਬਨ ਦੇ ਮਿਸ਼ਰਨ ਤੋਂ ਬਣੀ ਧਾਤ , ਸਟੀਲ, ਵਧੀਆ ਫ਼ੌਲਾਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਸਪਾਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਪਾਤ. ਸੰ. अयस्पत्र—ਅਯਸਪਤ੍ਰ. ਸੰਗ੍ਯਾ—ਲੋਹੇ ਦਾ ਪਤ੍ਰਾ. ਪੱਕੇ ਲੋਹੇ ਦਾ ਟੁਕੜਾ, ਜਿਸ ਦੀ ਤਲਵਾਰ ਬਣਦੀ ਹੈ। ੨ ਦੇਖੋ, ਅਸਿਪਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸਪਾਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਸਪਾਤ, ਸੰਸਕ੍ਰਿਤ (ਅਯਸਪਾਤ) / ਪੁਲਿੰਗ : ਚੰਗਾ ਸ਼ੁੱਧ ਕੀਤਾ ਹੋਇਆ ਲੋਹਾ, ਵਧੀਆ ਫੌਲਾਦ, ਸਟੀਲ
–ਅਸਪਾਤੀ, ਵਿਸ਼ੇਸ਼ਣ : ੧. ਅਸਪਾਤ ਦਾ ਬਣਿਆ ਹੋਇਆ, ਅਸਪਾਤ ਸਬੰਧੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-45-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First