ਅਸੈਂਬਲਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Assembler
ਅਸੈਂਬਲਰ, ਅਸੈਂਬਲੀ ਭਾਸ਼ਾ ਦੇ ਪ੍ਰੋਗਰਾਮਾਂ ਨੂੰ ਮਸ਼ੀਨ ਭਾਸ਼ਾ ਵਿੱਚ ਤਬਦੀਲ ਕਰਦੇ ਹਨ। ਅਸੈਂਬਲੀ ਭਾਸ਼ਾ ਵਿੱਚ ਲਿਖਿਆ ਪ੍ਰੋਗਰਾਮ ਕੰਪਿਊਟਰ ਦੇ ਪੜ੍ਹਨਯੋਗ ਬਣਾਉਣ ਲਈ ਮਸ਼ੀਨ ਭਾਸ਼ਾ ਵਿੱਚ ਬਦਲਿਆ ਜਾਂਦਾ ਹੈ। ਦੂਸਰੇ ਸ਼ਬਦਾਂ ਵਿੱਚ ਅਸੈਂਬਲੀ ਭਾਸ਼ਾ ਵਿੱਚ ਲਿਖੇ ਪ੍ਰੋਗਰਾਮ ਨੂੰ ਮਸ਼ੀਨ ਭਾਸ਼ਾ ਦੇ ਪ੍ਰੋਗਰਾਮ ਵਿੱਚ ਬਦਲਣ ਲਈ ਜਿਹੜਾ ਸਾਫਟਵੇਅਰ ਵਰਤਿਆ ਜਾਂਦਾ ਹੈ ਉਹ ਅਸੈਂਬਲਰ ਅਖਵਾਉਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਅਸੈਂਬਲਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Assembler
ਪ੍ਰੋਗਰਾਮ ਜਿਹੜਾ ਅਸੈਂਬਲੀ ਭਾਸ਼ਾ ਵਿੱਚ ਲਿਖੇ ਪ੍ਰੋਗਰਾਮ ਨੂੰ ਮਸ਼ੀਨੀ ਭਾਸ਼ਾ ਵਿੱਚ ਬਦਲ ਦੇਵੇ , ਨੂੰ ਅਸੈਂਬਲਰ ਕਿਹਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First