ਅਸ੍ਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸ੍ਤ. ਸੰ. अस्त. ਧਾ—ਸ਼ੋਭਾ ਰਹਿਤ ਹੋਣਾ. ਲੁਕਣਾ. ਗ੍ਰਸਿਤ ਹੋਣਾ। ੨ ਸੰ. अस्त. ਵਿ—ਛਿਪਿਆ ਹੋਇਆ. ਲੁਕਿਆ. ਅੰਤਰਧਾਨ ਹੋਇਆ। ੩ ਨ੄਍. ਨਾਸ਼ ਹੋਇਆ। ੪ ਸੰਗ੍ਯਾ—ਉਹ ਪਹਾੜ, ਜਿਸ ਦੀ ਓਟ ਵਿੱਚ ਸੂਰਜ ਛਿਪਦਾ ਹੈ। ੫ ਫ਼ਾ ਹੈ. ਅਸ੍ਤਿ। ੬ ਸੰ. ਅ੡੎ਥ. ਹੱਡੀ. “ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ.” (ਸਵੈਯੇ ਸ੍ਰੀ ਮੁਖਵਾਕ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.