ਅੰਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਧਾ. ਅੰਨ੍ਹਾ ਅਤੇ ਅਗ੍ਯਾਨੀ. ਦੇਖੋ, ਅੰਧ. “ਅੰਧਾ ਆਗੂ ਜੇ ਥੀਐ ਕਿਉ ਪਾਧਰ ਜਾਣੈ.” (ਸੂਹੀ ਛੰਤ ਮ: ੧) “ਨਾਨਕ ਹੁਕਮ ਨ ਬੁਝਈ ਅੰਧਾ ਕਹੀਐ ਸੋਇ.” (ਮ: ੨ ਵਾਰ ਰਾਮ ੧) “ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ। ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ.” (ਮ: ੨ ਵਾਰ ਰਾਮ ੧) ੨ ਦੇਖੋ, ਕਾਣਾ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਧਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੰਧਾ, ਵਿਸ਼ੇਸ਼ਣ : ਅੰਨ੍ਹਾ, ਜਿਸ ਨੂੰ ਦਿਸਦਾ ਨਾ ਹੋਵੇ, ਨੇਤਰਹੀਣ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-29-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First