ਅੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟੀ (ਨਾਂ,ਇ) ਚਰਖੇ ਦੁਆਰਾ ਸੂਤ ਕੱਤ ਕੇ ਤੱਕਲੇ ਤੋਂ ਲਾਹੇ ਮੁੱਢੇ (ਗਲੋਟੇ) ਤੋਂ ਅਟੇਰਨ ਦੁਆਲੇ ਹੱਥ ਦੇ ਸਹਾਰੇ ਨਾਲ 8 ਹਿੰਦਸੇ ਦੀ ਸ਼ਕਲ ਵਰਗੀ ਬਣਾਈ ਸੂਤਰ ਦੀ ਗੁੱਛੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟੀ [ਨਾਂਇ] ਸੂਤ ਦੀ ਛੋਟੀ ਲੱਛੀ ਜਾਂ ਗੁੱਛੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੱਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟੀ. ਸੰਗ੍ਯਾ—ਅੱਟਾ ੧ ਦਾ ਇਸਤ੍ਰੀ ਲਿੰਗ । ੨ ਭਰੀ. ਪੂਰੀ. ਜਿਵੇਂ ਖਾਈ (ਖ਼ੰਦਕ) ਅੱਟੀ ਗਈ। ੩ ਪੋਠੋ. ਮੌਲੀ ਦਾ ਧਾਗਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅੱਟੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਟੀ, ਇਸਤਰੀ ਲਿੰਗ : ਅਟੇਰਨ ਤੇ ਅਟੇਰੀ ਹੋਈ ਸੂਤਰ ਦੀ ਗੁੱਛੀ ਜਾਂ ਗੂੰਜੀ, ਛੋਟਾ ਲੱਛਾ, ਲੱਛੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-11-20-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.