ਆਈਸੀ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

IC

ਇਸ ਦਾ ਪੂਰਾ ਨਾਮ ਇੰਟੇਗ੍ਰੇਟਿਡ ਸਰਕਟ ਹੈ। ਇਸ ਨੂੰ ਚਿੱਪ (Chip) ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਬਹੁਤ ਸਾਰੇ ਇਲੈਕਟ੍ਰੋਨਿਕ ਭਾਗਾਂ ਤੋਂ ਮਿਲ ਕੇ ਬਣਿਆ ਇਹ ਇਕ ਨਿੱਕਾ ਜਿਹਾ ਅਰਧ ਚਾਲਕ (ਸੈਮੀਕੰਡਕਟਰ) ਭਾਗ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.