ਆਗੈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗੈ [ਕਿਵਿ] (ਗੁਰ) ਅੱਗੇ; ਅਗਲੇ ਸਮੇਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਗੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗੈ ਕ੍ਰਿ. ਵਿ—ਸਾਮ੍ਹਣੇ. ਅੱਗੇ। ੨ ਇਸ ਪਿੱਛੋਂ. “ਆਗੈ ਘਾਮ, ਪਿਛੈ ਰੁਤਿ ਜਾਡਾ.” (ਤੁਖਾ ਬਾਰਹਮਾਹਾ ਮ: ੧) ੩ ਭਵਿ ਕਾਲ. “ਆਗੈ ਦਯੁ, ਪਾਛੈ ਨਾਰਾਇਣੁ.” (ਭੈਰ ਮ: ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First