ਇਜਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਜਾਰਾ [ਨਾਂਪੁ] ਕਿਰਾਇਆ, ਠੇਕਾ, ਭਾੜਾ , ਜ਼ਮੀਨ/ਮਕਾਨ ਆਦਿ ਦਾ ਲਗਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇਜਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਜਾਰਾ. ਦੇਖੋ, ਇਜਾਰ. “ਸੋਲਹਿ ਸਹਿਸ ਇਜਾਰਾ.” (ਭੈਰ ਨਾਮਦੇਵ) ੨ ਸੰਗ੍ਯਾ—ਠੇਕਾ. ਉਜਰਤ ਪੁਰ ਲੈਣ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਜਾਰਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Ijara_ਇਜਾਰਾ: ਪਦਮਨੀ ਕੁੰਵਰ ਬਨਾਮ ਵਿੰਧਿਆ ਪ੍ਰਦੇਸ਼ ਰਿਆਸਤ (ਏ ਆਈ ਆਰ 1961 ਐਸ ਸੀ 1204) ਅਨੁਸਾਰ ਇਜਾਰਾ ਸ਼ਬਦ ਦਾ ਮਤਲਬ ਹੈ ਕਾਸ਼ਤ ਲਈ ਪਟੇ ਜਾਂ ਭੋਂ ਦੀ ਲੀਜ਼ ਤੋਂ ਨਿਖੜਵਾਂ ਇਕ ਖ਼ਾਸ ਕਿਸਮ ਦਾ ਪਟਾ ਜਾਂ ਭੋਂ ਮਾਲੀਏ ਦੀ ਕਿਸਮ ਜਾਂ ਕੋਈ ਹੋਰ ਮਾਲਕੀ ਹੱਕ। ਭਾਵੇਂ ਕਈ ਵਾਰੀ ਇਸ ਸ਼ਬਦ ਦੀ ਵਰਤੋਂ ਕਿਸੇ ਵੀ ਕਿਸਮ ਦੀ ਭੋਂ ਦੇ ਪੱਟੇ ਲਈ ਕੀਤੀ ਜਾਂਦੀ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਇਜਾਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਇਜਾਰਾ (ਸੰ.। ਫ਼ਾਰਸੀ ਇਜ਼ਾਰ=ਪਾਜਾਮਾ) ਸੁੱਥਣ , ਪਾਜਾਮਾ, ਤੰਬਾ। ਯਥਾ-‘ਸੋਲਹ ਸਹਸ ਇਜਾਰਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਇਜਾਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਜਾਰਾ, (ਅਰਬੀ) / ਪੁਲਿੰਗ : ਅਜਾਰਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-40-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First