ਉਦਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਦਕ. ਸੰ. उदक. ਸੰਗ੍ਯਾ—ਪਾਣੀ. ਜਲ. “ਰਾਮ ਉਦਕਿ ਤਨੁ ਜਲਤ ਬੁਝਾਇਆ.” (ਗਉ ਕਬੀਰ) ੨ ਪਿਤਰਾਂ ਨੂੰ ਜਲ ਦੇਣ ਦੀ ਕ੍ਰਿਯਾ। ੩ ਦੇਖੋ, ਉਦਕਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਦਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਉਦਕ (ਸੰ.। ਸੰਸਕ੍ਰਿਤ) ਜਲ। ਯਥਾ-‘ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ’ ਜਿਕੁਰ ਬਿੰਬ ਵਿਚ ਪ੍ਰਤਿਬਿੰਬ ਮਿਲ ਜਾਂਦਾ ਹੈ, ਜਦ ਘੜੇ ਦਾ ਜਲ ਡੁੱਲ੍ਹਦਾ ਹੈ, ਤਥਾ ਦੇਹ ਉਪਾਧੀ ਦੇ ਨਾਸ਼ ਹੋਣ ਤੋਂ ਗਿਆਨੀ ਦਾ ਚਿਦਾਕਾਸ਼ ਮਹਾਂਕਾਸ਼ ਵਿਚ ਮਿਲ ਜਾਂਦਾ ਹੈ, ਕਿਉਂ ਜੋ ਵਾਸ਼ਨਾ ਦੀ ਰੱਸੀ ਨਾ ਹੋਣ ਕਰਕੇ ਹੋਰ ਯੋਨੀਆਂ ਵਿਖੇ ਨਹੀਂ ਜਾਂਦਾ। ਭਾਵ ਪਰਮੇਸ਼ਰ ਵਿਚ ਜਾ ਮਿਲਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਉਦਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਦਕ, ਸੰਸਕ੍ਰਿਤ / ਪੁਲਿੰਗ (ਗੁਰ) : ਪਾਣੀ, ਜਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-12-03-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First