ਉਭਾਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Rise, swell (ਰਾਇਜ਼, ਸਵੈੱਲ) ਉਭਾਰ: ਗਹਿਰੇ ਸਾਗਰੀ ਫ਼ਰਸ਼ ਤੇ ਲੰਬਾ ਵਿਸ਼ਾਲ ਮੰਦ ਢਾਲ ਵਾਲਾ ਖੜੇ-ਦਾਅ ਉਭਰਿਆ ਭਾਗ, ਜਿਸ ਦੀ ਚੋਟੀ ਜਲ ਦੀ ਸਤ੍ਹਾ ਤੋਂ ਕਿਤੇ ਹੇਠਾਂ ਹੁੰਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਉਭਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਭਾਰ [ਨਾਂਪੁ] ਉੱਭਰਿਆ ਹੋਣ ਦੀ ਦਸ਼ਾ, ਸੋਜਾ, ਉਠਾਅ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਭਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਭਾਰ, ਪੁਲਿੰਗ : ਉਭਰੇ ਹੋਣ ਦਾ ਭਾਵ, ਉਠਾਉ, ਸੋਜ, ਫੁਲਾਉ,  (ਲਾਗੂ ਕਿਰਿਆ : ਦੇਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1545, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-02-35-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.