ਉਸਤਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਸਤਰਾ (ਨਾਂ,ਪੁ) ਰਗੜ ਕੇ ਵਾਲ ਮੁੰਨਣ ਲਈ ਨਾਈ ਦੁਆਰਾ ਵਰਤੀਂਦਾ ਅਤੇ ਚਾਕੂ ਵਿਧੀ ਵਾਂਗ ਝਰੀ ਅੰਦਰ ਦੂਹਰਾ ਹੋ ਕੇ ਲੁੱਕ ਜਾਣ ਵਾਲਾ ਤੇਜ਼ਧਾਰ ਸੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਸਤਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਸਤਰਾ [ਨਾਂਪੁ] ਹਜਾਮਤ ਕਰਨ ਲਈ ਛੁਰੀ ਵਰਗਾ ਤੇਜ਼ ਧਾਰ ਵਾਲ਼ਾ ਨਾਈਆਂ ਦਾ ਸੰਦ , ਬਲੇਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਸਤਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

 

ਉਸਤਰਾ. ਫ਼ਾ  ਉਸਤੁਰਾ. ਉਸਤੁਰਦਨ (ਮੁੰਡਨ) ਦਾ ਸੰਦ. ਪੱਛਣਾ . ਸੰ. ੖੣ਰ.

 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no

ਉਸਤਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਸਤਰਾ, ਫ਼ਾਰਸੀ / ਪੁਲਿੰਗ- ਚਾਕੂ ਜਾਂ ਛੁਰੀ ਵਰਗਾ ਤੇਜ਼ ਧਾਰ ਵਾਲਾ ਨਾਈਆਂ ਦਾ ਸੰਦ, ਜਿਸ ਨਾਲ ਵਾਲ ਮੁੰਨਦੇ ਹਨ

–ਉਸਤਰਾ ਫੇਰਨਾ , ਕਿਰਿਆ ਸਕਰਮਕ, ਮੁਹਾ. ੧.  ਮੁੰਨਣਾ , ਹਜਾਮਤ ਕਰਨਾ; ੨. ਠੱਗਣਾ

–ਉਸਤਰਿਆਂ ਦੀ ਮਾਲਾ, ਇਸਤਰੀ ਲਿੰਗ, ਅਤਿ ਔਖਾ ਕੰਮ, ਦੁਖ ਤੇ ਦੁਖ ਬਣਾਈ ਰੱਖਣ ਵਾਲੀ ਚੀਜ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-17-11-23-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.