ਏਕਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਏਕਮ (ਨਾਂ,ਇ) ਚੰਦਰਮਾ ਦੇ ਮਹੀਨੇ ਦੀ ਹਨੇਰੇ ਅਤੇ ਚਾਨਣੇ ਪੱਖ ਦੀ ਪਹਿਲੀ ਤਿੱਥਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਏਕਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਏਕਮ [ਨਾਂਇ] ਚੰਦਰਮਾ ਦੇ ਮਹੀਨੇ ਦੀ ਪਹਿਲੀ ਤਿਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਏਕਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਏਕਮ. ਸੰਗ੍ਯਾ—ਚੰਦ੍ਰਮਾ ਦੇ ਮਹੀਨੇ ਦੀ ਅੰਧੇਰੇ ਅਤੇ ਚਾਂਦਨੇ ਪੱਖ ਦੀ ਪਹਿਲੀ ਤਿਥਿ. ਏਕੋਂ. ਦੇਖੋ, ਫ਼ਾ. ਯਕਮ. “ਏਕਮ ਏਕੰਕਾਰ ਨਿਰਾਲਾ.” (ਬਿਲਾ ਮ: ੧ ਥਿਤੀ) ੨ ਵਿ—ਅਦੁਤੀ. ਲਾਨੀ. “ਏਕਮ ਏਕੈ ਆਪਿ ਉਪਾਇਆ.” (ਮਾਝ ਅ: ਮ: ੩) ੩ ਪ੍ਰਥਮ. ਪਹਿਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਏਕਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਏਕਮ ਏਕਤ੍ਵ, ਤਿਥੀ, ਚੰਦ੍ਰਮਾ ਦੇ ਮਹੀਨੇ ਦੀ ਪੂਰਨਮਾਸ਼ੀ ਜਾਂ ਅਮਾਵਸ ਮਗਰੋਂ ਆਇਆ ਪਹਿਲਾ ਦਿਨ- ਏਕਮ ਏਕੈ ਆਪੁ ਉਪਾਇਆ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਏਕਮ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਏਕਮ, ਇਸਤਰੀ ਲਿੰਗ : ਪਹਿਲੀ ਤਿੱਥ ਚੰਦਰਮਾ ਦੇ ਮਹੀਨੇ ਦੀ ਅਨ੍ਹੇਰੇ ਅਤੇ ਚਾਨਣੇ ਪੱਖ ਦੀ ਪਹਿਲੀ ਤਿੱਥ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-11-57-49, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First