ਐਤਵਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਐਤਵਾਰ (ਨਾਂ,ਪੁ) ਸਨਿੱਚਰ ਤੋਂ ਬਾਦ ਅਤੇ ਸੋਮਵਾਰ ਤੋਂ ਪਹਿਲਾਂ ਆਉਣ ਵਾਲਾ ਦਿਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਐਤਵਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਐਤਵਾਰ [ਨਾਂਪੁ] ਸ਼ਨੀਵਾਰ ਤੋਂ ਬਾਅਦ ਦਾ ਦਿਨ , ਰਵੀਵਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਐਤਵਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਐਤਵਾਰ, ਪੁਲਿੰਗ : ਹਫ਼ਤੇ ਦਾ ਪਹਿਲਾ ਦਿਨ, ਸ਼ਨਿਚਰ ਅਤੇ ਸੋਮਵਾਰ ਦੇ ਵਿਚਾਲੇ ਦਾ ਦਿਨ, ਸੂਰਜਵਾਰ, ਸਰਕਾਰੀ ਦਫ਼ਤਰਾਂ ਵਿਚ ਛੁੱਟੀ ਦਾ ਦਿਨ
–ਐਤਵਾਰ ਦੀ ਝੜੀ ਕੋਠਾ ਨਾ ਕੜੀ, ਅਖੌਤ : ਐਤਵਾਰ ਤੋਂ ਲੱਗੀ ਝੜੀ ਬਾਰੇ ਮਸ਼ਹੂਰ ਹੈ ਕਿ ਸੱਤ ਦਿਨ ਤੀਕ ਰਹਿੰਦੀ ਹੈ ਤੇ ਮਕਾਨਾਂ ਨੂੰ ਬਹੁਤ ਨੁਕਸਾਨ ਪਹੁੰਚਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-11-13-31, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First