ਐਮਐਸ ਐਕਸੈੱਸ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
MS Access
ਇਹ ਮਾਈਕਰੋਸਾਫਟ ਆਫਿਸ ਦਾ ਇਕ ਮਹੱਤਵਪੂਰਨ ਭਾਗ ਹੈ। ਇਹ ਇਕ ਰੀਲੇਸ਼ਨਲ ਡਾਟਾ ਬੇਸ (Relational Data Base) ਪੈਕੇਜ ਹੈ। ਅੰਕੜਾ ਪ੍ਰਬੰਧ ਦੇ ਕੰਮਾਂ ਵਿੱਚ ਇਸ ਦੀ ਵਰਤੋਂ ਬੜੀ ਲਾਹੇਵੰਦ ਸਾਬਤ ਹੋਈ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First