ਐਲਾਨ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਐਲਾਨ [ਨਾਂਪੁ] ਸਭ ਲੋਕਾਂ ਲਈ ਇਤਲਾਹ ਜਾਂ ਖ਼ਬਰ, ਇਸ਼ਤਿਹਾਰ, ਘੋਸ਼ਣਾ, ਢੰਡੋਰਾ , ਮੁਨਾਦੀ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਐਲਾਨ ਸਰੋਤ : 
    
      ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        Declaration_ਐਲਾਨ: ਐਲਾਨ ਦਾ ਸ਼ਾਬਦਿਕ ਅਰਥ  ਹੈ ਕਿਸੇ ਗੱਲ  ਨੂੰ ਸਪਸ਼ਟ ਕਰਨ ਦੀ ਕ੍ਰਿਆ। ਕਿਸੇ ਗੱਲ ਨੂੰ ਖੁਲ੍ਹੇ , ਸਪਸ਼ਟ ਤੌਰ  ਤੇ ਅਤੇ  ਯਥਾਰੀਤੀ ਬਿਆਨ ਕਰਨਾ।
    
      
      
      
         ਲੇਖਕ : ਰਾਜਿੰਦਰ ਸਿੰਘ ਭਸੀਨ, 
        ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
      
      
   
   
      ਐਲਾਨ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਐਲਾਨ, (ਅਰਬੀ) / ਪੁਲਿੰਗ :  ੧. ਸਭ ਲੋਕਾਂ ਲਈ ਇਤਲਾਹ ਜਾਂ ਖ਼ਬਰ, ਬਿਆਨ ਘੋਸ਼ਨਾ, ਇਸ਼ਤਿਹਾਰ, ੨. ਢੰਡੋਰਾ, ਮੁਨਾਦੀ, (ਲਾਗੂ ਕਿਰਿਆ : ਹੋਣਾ, ਕਰਨਾ)
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-11-55-19, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First