ਓਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਓਰਾ (ਨਾਂ,ਪੁ) ਖੇਤ ਵਿੱਚ ਹਲ਼ ਨਾਲ ਕੱਢਿਆ ਸਿਆੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਓਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਓਰਾ. ਸੰਗ੍ਯਾ—ਖੇਤ ਵਿੱਚ ਹਲ ਨਾਲ ਕੱਢੀ ਹੋਈ ਰੇਖਾ. ਸਿਆੜ । ੨ ਉਪਲ. ਗੜਾ. ਓਲਾ. “ਓਰਾ ਗਰਿ ਪਾਨੀ ਭਇਆ.” (ਸ. ਕਬੀਰ) “ਓਰੇ ਸਮ ਗਾਤ ਹੈ.” (ਜੈਜਾ ਮ: ੯) ੩ ਦੇਖੋ, ਓਲਾ ੨। ੪ ਉਰਲਾ ਪਾਸਾ. ਉਰਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਓਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਓਰਾ, ਇਸਤਰੀ ਲਿੰਗ : ਓੜਾ, ਖੇਤ ਵਿਚ ਹਲ ਨਾਲ ਕੱਢੀ ਹੋਈ ਰੇਖਾ, ਸਿਆੜ, ਸੀਅ,

–ਓਰੇ ਭਰ, ਵਿਸ਼ੇਸ਼ਣ : ਵਾਹਣ ਦੇ ਸਿਆੜਾਂ ਨੂੰ ਭਰ ਦੇਣ ਵਾਲਾ ਮੀਂਹ, ਬਿਜਾਈ ਲਈ ਕਾਫ਼ੀ ਮੀਂਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-04-30-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.