ਔੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔੜ (ਨਾਂ,ਇ) ਬਰਸਾਤ ਦੀ ਰੁੱਤੇ ਲੰਮਾ ਸਮਾਂ ਮੀਂਹ ਨਾ ਵਰ੍ਹਨ ਦੀ ਹਾਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਔੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔੜ [ਨਾਂਇ] ਮੀਂਹ ਨਾ ਪੈਣ ਦਾ ਭਾਵ, ਸੋਕਾ , ਖੁਸ਼ਕੀ; ਕਮੀ, ਥੁੜ੍ਹ; ਔਖ , ਸੰਕਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਔੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔੜ. ਅਵ੍ਰਿ੡੄ਟਿ. ਵਰਖਾ ਦਾ ਅਭਾਵ. ਦੇਖੋ, ਅਉੜ. “ਮਾਸ ਭਾਦ੍ਰਪਦ ਔੜ ਲਗੀ ਅਸ.” (ਗੁਪ੍ਰਸੂ)         


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਔੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਔੜ, ਇਸਤਰੀ ਲਿੰਗ : ਮੀਂਹ ਨਾ ਵੱਸਣ ਦੀ ਹਾਲਤ, ਸੋਕਾ, ਖੁਸ਼ਕ ਸਾਲੀ

–ਔੜ ਚੌੜ, ਵਿਸ਼ੇਸ਼ਣ : ਗਿਆ ਗੁਜ਼ਰਿਆ, ਨਕਾਰਾ

–ਔੜਨਾ, ਕਿਰਿਆ ਅਕਰਮਕ : ਮੀਂਹ ਨਾ ਪੈਣ ਕਰਕੇ ਫਸਲਾਂ ਨੂੰ ਸੌਕਾ ਲੱਗਣਾ, ਔੜ ਕਾਰਨ ਚਰ੍ਹੀ ਦਾ ਜ਼ਹਿਰੀਲਾ ਹੋਣਾ ਜਿਸ ਨੂੰ ਖਾ ਕੇ ਪਸ਼ੂ ਆਫਰ ਜਾਂਦਾ ਹੈ ਤੇ ਅਕਸਰ ਮੌਤ ਹੋ ਜਾਂਦੀ ਹੈ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-04-27-50, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.