ਕਮੰਡਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੰਡਲ (ਨਾਂ,ਪੁ) ਸਾਧੂਆਂ ਦਾ ਜਲ ਪਾਤ੍ਰ; ਕੁੰਡੇ ਵਾਲਾ ਧਾਤ ਦਾ ਡੋਲੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਮੰਡਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੰਡਲ ਸੰਗ੍ਯਾ—ਜੋ ਕ (ਜਲ) ਦੀ ਸ਼ੋਭਾ ਨੂੰ ਗ੍ਰਹਿਣ ਕਰੇ ਅਤੇ ਘੇਰੇ. ਗੰਗਾ ਸਾਗਰ. ਟੂਟੀਦਾਰ ਲੋਟਾ । ੨ ਫਕੀਰਾਂ ਦਾ ਜਲਪਾਤ੍ਰ, ਜੋ ਦਰਿਆਈ ਖੋਪੇ ਦਾ ਹੁੰਦਾ ਹੈ. ਚਿੱਪੀ. “ਰਾਜਨ ਸ਼੍ਰੀ ਰਘੁਨਾਥ ਕੇ ਬੈਰ ਕੁਮੰਡਲ ਛੋਡ ਕਮੰਡਲ ਲੀਨੇ.” (ਰਾਮਚੰਦ੍ਰਿਕਾ) “ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ.” (ਮਾਰੂ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਮੰਡਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਮੰਡਲ, (ਸੰਸਕ੍ਰਿਤ : कमण्डलु), ਪੁਲਿੰਗ :੧. ਧਾਤ ਦਾ ਦਸਤੇ ਵਾਲਾ ਛੋਟਾ ਡੋਲ, ਸਾਧੂਆਂ ਦਾ ਜਲ ਪਾਤ੍ਰ, ਕਰਮੰਡਲ; ੨. ਪਿਲਖਣ ਦਾ ਦਰੱਖ਼ਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 808, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-13-03-29-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First