ਕਰਸਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Cursor
ਇਹ ਸਕਰੀਨ ਉੱਤੇ ਨਜ਼ਰ ਆਉਣ ਵਾਲਾ ਟਿਮਟਿਮਾਉਂਦਾ ਚਿੰਨ੍ਹ ਹੈ ਜੋ ਦਰਸਾਉਂਦਾ ਹੈ ਕਿ ਅਗਲਾ ਅੱਖਰ ਕਿੱਥੇ ਲਿਖਿਆ ਜਾਣਾ ਹੈ। ਵਰਡ ਪ੍ਰੋਸੈਸਰਾਂ (ਜਿਵੇਂ ਵਰਡ) ਵਿੱਚ ਕਰਸਰ ਦੀ ਸਥਿਤੀ ਨੂੰ ਮਾਊਸ ਜਾਂ ਕੀਬੋਰਡ ਦੀ ਮਦਦ ਨਾਲ ਬਦਲਿਆ ਜਾ ਸਕਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First