ਕਲੋਲ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕਲੋਲ (ਵਿ, ਇ) 1 ਪਾਣੀ  ਦੀ ਲਹਿਰ  2 ਦਿਲ  ਪਰਚਾਵਾ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਕਲੋਲ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕਲੋਲ [ਨਾਂਇ] ਮੌਜ-ਮੇਲਾ , ਮਨੋਰੰਜਨ, ਖੇਲ-ਕੁੱਦ, ਖੇਡ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਕਲੋਲ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਕਲੋਲ. ਸੰ. ਕੱਲੋਲ. ਸੰਗ੍ਯਾ—ਪਾਣੀ ਦੀ ਲਹਿਰ. ਤਰੰਗ. “ਮਹਾ ਕਲੋਲ ਬੁਝਹਿ ਮਾਇਆ  ਕੇ.” (ਧਨਾ ਮ: ੫) ੨ ਆਨੰਦ ਦੀ ਮੌਜ. ਮਨ  ਦੀ ਉਮੰਗ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
      
      
   
   
      ਕਲੋਲ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਕਲੋਲ (ਸੰ.। ਸੰਸਕ੍ਰਿਤ  ਕੱਲੋਲ।  ਕੱਲ=ਸ਼ਬਦ ਕਰਨਾ+ਓਲਚ ਪ੍ਰਤੇ) ਤਰੰਗ , ਲਹਰ, ਖੇਲ।  ਯਥਾ-‘ਮਹਾ ਕਲੋਲ ਬੁਝਹਿ ਮਾਇਆ  ਕੇ ਕਰਿ ਕਿਰਪਾ ਮੇਰੇ  ਦੀਨ  ਦਇਆਲ’।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
      
      
   
   
      ਕਲੋਲ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਕਲੋਲ, (ਸੰਸਕ੍ਰਿਤ : कल्लोल; कम्=ਪਾਣੀ+लोल=ਚੰਚਲ) \ ਪੁਲਿੰਗ : ੧. ਲਹਿਰ, ਕਲੋਲ, ਮੌਜ, ਲਹਿਰ ਉੱਠਣ ਦਾ ਸ਼ੋਰ; ੨. ਖੇਲ ਕੁੱਦ, ਮਨੋਰੰਜਨ, ਦਿਲ ਪਰਚਾਵਾ, ਉਛਲਣ ਟੱਪਣ ਦੀ ਕਿਰਿਆ, ਮੌਜ ਮੇਲਾ
	–ਕਲੋਲਨੀ, ਵਿਸ਼ੇਸ਼ਣ / ਇਸਤਰੀ ਲਿੰਗ : ਕਲੋਲਾਂ ਕਰਨ ਵਾਲੀ, ਨੱਚਣ ਟੱਪਣ ਵਾਲੀ ਨਟਖਟੀ ਕਲੇਲਨੀ
	
	–ਕਲੋਲਾਂ ਕਰਨਾ, ਮੁਹਾਵਰਾ : ਕਲੇਲਾਂ ਕਰਨਾ, ਨੱਚਣਾ ਟੱਪਣਾ, ਨਾਜ਼ ਨਖਰਾ ਕਰਨਾ, ਟਪੁੂੰ ਟਪੂੰ ਕਰਨਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-15-02-32-51, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First