ਕਲਗ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਗ਼ੀ (ਨਾਂ,ਇ) 1 ਬਾਦਸ਼ਾਹਾਂ ਦੇ ਮੱਥੇ ਪੁਰ ਅਤੇ ਸਿਰ ਤੇ ਸਜਾਇਆ ਜਾਣ ਵਾਲਾ ਕੀਮਤੀ ਹੀਰੇ ਮੋਤੀ ਅਤੇ ਸਜੀਲੇ ਖੰਭਾਂ ਨਾਲ ਬਣਾਇਆ ਗਹਿਣਾ 2 ਪੰਖੇਰੂ ਦੇ ਸਿਰ ’ਤੇ ਬਣਿਆ ਖੰਭਾਂ ਦਾ ਤਾਜ; ਕੁੱਕੜ ਦੇ ਸਿਰ ਉਤਲਾ ਲਾਲ ਰੰਗ ਦਾ ਮਾਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਲਗ਼ੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਗ਼ੀ. ਤੁ. ਸੰਗਯਾ—ਰਤਨਾਂ ਨਾਲ ਜੜਾਊ ਖੰਭਦਾਰ1 ਇੱਕ ਭੂਖਣ , ਜਿਸ ਨੂੰ ਹਿੰਦੁਸਤਾਨ ਦੇ ਬਾਦਸ਼ਾਹ ਅਤੇ ਮਹਾਰਾਜੇ ਸਿਰ ਪੁਰ ਪਹਿਰਦੇ ਹਨ Plume। ੨ ਪੰਛੀਆਂ ਦੇ ਸਿਰ ਦੀ ਬੋਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.