ਕਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਹ. ਕ੍ਰਿ. ਵਿ—ਕਹਾਂ. ਕਿੱਥੇ. “ਮਨ, ਕਹ ਅਹੰਕਾਰ ਅਫਾਰਾ?” (ਦੇਵ ਮ: ੫) “ਗਰਭ ਜੋਨਿ ਕਹ ਆਵੈ?” (ਨਟ ਮ: ੫) ੨ ਕਦੀ. ਕਦੇ. ਕਭੀ. “ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ.” (ਦੇਵ ਮ: ੫) ੩ ਸਰਵ—ਕਿਆ. ਕਿੰ. “ਕਹ ਕਰੈ ਮੁਲਾ ਕਹ ਕਰੈ ਸੇਖ?” (ਭੈਰ ਕਬੀਰ) ੪ ਦੇਖੋ, ਕਹਨ। ੫ ਦੇਖੋ, ਕਹਁ। ੬ ਵ੍ਯ—ਦਾ. ਕਾ। ੭ ਕੋ. ਨੂੰ. ਪ੍ਰਤਿ. “ਅਸੁਰਨ ਕਹ ਇਮ ਆਗ੍ਯਾ ਦੀਨੀ.” (ਸਲੋਹ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਹ (ਪ੍ਰ.। ਹਿੰਦੀ ਕਹਾਂ ਦਾ ਸੰਖੇਪ) ੧. ਕਿਥੇ। ਯਥਾ-‘ਕਹ ਬੈਸਹੁ ਕਹ ਰਹੀਐ’।

੨. ਕੀਹ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.