ਕਾਂਟੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਂਟੇ (ਨਾਂ, ਪੁ, ਬ) ਸੋਨੇ ਜਾਂ ਚਾਂਦੀ ਦੀਆਂ ਹੇਠ ਉੱਤੇ ਜੋੜੀਆਂ ਗੋਲ ਠੂਠੀਆਂ ਨੂੰ ਥੱਲਵੇਂ ਪਾਸੇ ਬਰੀਕ ਲਟਕਵੀਆਂ ਘੁੰਗਰੀਆਂ ਲਾ ਕੇ ਬਣਾਇਆ ਇਸਤਰੀਆਂ ਦੇ ਕੰਨਾਂ ਦਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.