ਕਾਨੂੰਨੀ ਵਾਰਸ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Heir at law_ਕਾਨੂੰਨੀ ਵਾਰਸ: ਕਾਨੂੰਨੀ ਵਾਰਸ ਉਸ ਵਿਅਕਤੀ ਨੂੰ ਕਿਹਾ ਜਾਂਦਾ ਹੈ ਜਿਸ ਨੂੰ ਆਪਣੇ ਪਿਤਾ ਜਾਂ ਵਡੇਰੇ ਦੀ ਮਿਰਤੂ ਉਪਰੰਤ ਉਸ ਦੀ ਸੰਪਤੀ ਦਾ ਵਾਰਸ ਹੋਣ ਦਾ ਅਧਿਕਾਰ ਹਾਸਲ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First