ਕਾਰਪੋਰੇਸ਼ਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਰਪੋਰੇਸ਼ਨ [ਨਾਂਇ] ਨਿਗਮ; ਮਹਾਂਨਗਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਰਪੋਰੇਸ਼ਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਰਪੋਰੇਸ਼ਨ, (ਅੰਗਰੇਜ਼ੀ :Corporation; ਲਾਤੀਨੀ :Corporatis, Corpus, Corporis=ਸੰਸਥਾ) \ ਇਸਤਰੀ ਲਿੰਗ : ਕਨੂੰਨ ਘੜਨੀ ਸਭਾ ਦੇ ਕਿਸੇ ਐਕਟ ਦੇ ਅਧੀਨ ਥਾਪੀ ਹੋਈ ਕਈ ਆਦਮੀਆਂ ਦੀ ਕਮੇਟੀ, ਕਿਸੇ ਕਸਬੇ ਜਾਂ ਸ਼ਹਿਰ ਦੇ ਪਰਬੰਧ ਲਈ ਬਣਾਈ ਹੋਈ ਸਭਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-20-11-55-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.