ਕਾੜ੍ਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾੜ੍ਹਾ (ਨਾਂ,ਪੁ) ਦਵਾਈ ਜਾਂ ਜੜ੍ਹੀ ਬੂਟੀ ਪਾ ਕੇ ਮੱਠੀ ਆਂਚ ’ਤੇ ਗ਼ਰਮ ਕੀਤਾ ਪਾਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾੜ੍ਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾੜ੍ਹਾ [ਨਾਂਪੁ] ਜੜ੍ਹੀ-ਬੂਟੀਆਂ ਆਦਿ ਦਵਾਈਆਂ ਪਾ ਕੇ ਕਾੜ੍ਹਿਆ ਹੋਇਆ ਪਾਣੀ , ਦੁਸ਼ਾਂਦਾ; ਅੱਤ ਦੀ ਗਰਮੀ, ਵੱਟ; ਚਿੰਤਾ , ਫ਼ਿਕਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾੜ੍ਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾੜ੍ਹਾ ਸੰਗ੍ਯਾ—ਕ੍ਵਾਥ. ਜੋਸ਼ਾਂਦਾ. ਉਬਾਲਕੇ ਕੱਢਿਆ ਹੋਇਆ ਰਸ ।1੨ ਚਿੰਤਾ. ਫ਼ਿਕਰ. ਮਨ ਦਾ ਕੜ੍ਹਨਾ. “ਤਾਂ ਭਉ ਕੇਹਾ ਕਾੜਾ?” (ਮਾਝ ਮ: ੫) “ਕਾੜਾ ਛੋਡਿ ਅਚਿੰਤ ਹਮ ਸੋਤੇ.” (ਭੈਰ ਮ: ੧) “ਤਿਸੁ ਕਿ ਕਾੜਿਆ?” (ਵਾਰ ਰਾਮ ੨, ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First