ਕਿਰਸਾਣੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕਿਰਸਾਣੀ (ਨਾਂ,ਇ) ਵਾਹੀ-ਖੇਤੀ ਦਾ ਧੰਦਾ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਕਿਰਸਾਣੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਕਿਰਸਾਣੀ ਸੰਗ੍ਯਾ—ਕ੍ਰਿਕਰਮ. ਕਾਸ਼੍ਤਕਾਰੀ. ਵਹਾਈ । ੨ ਖੇਤੀ. ਦੇਖੋ, ਕਿਰਸਾਣ. “ਕਿਰਸਾਣੀ ਕਿਰਸਾਣੁ ਕਰੇ.” (ਗਉ ਮ: ੪) “ਜੈਸੇ ਕਿਰਸਾਣੁ ਬੋਵੈ ਕਿਰਸਾਨੀ.” (ਆਸਾ ਮ: ੫) ਜਿਵੇਂ ਜ਼ਿਮੀਦਾਰ  ਖੇਤੀ  ਬੀਜਦਾ ਹੈ. “ਕਿਰਸਾਨੀ ਜਿਉ ਰਾਖੈ ਰਖਵਾਲਾ.” (ਰਾਮ ਅ: ਮ: ੫)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
      
      
   
   
      ਕਿਰਸਾਣੀ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਕਿਰਸਾਣੀ (ਸੰ.। ਕਿਰਸਾਣ  ਤੋਂ ਕਿਰਸਾਣੀ।  ਦੇਖੋ , ਕਿਰਸਾਣੁ) ਖੇਤੀ।  ਯਥਾ-‘ਮਨੁ  ਹਾਲੀ  ਕਿਰਸਾਣੀ ਕਰਣੀ’ ਮਨ ਹਲ  ਵਾਹੁਣ ਵਾਲਾ ਤੇ (ਨਿਸ਼ਕਾਮ ਕਰਮਾਂ ਦੀ) ਕਰਨੀ ਰੂਪ  ਖੇਤੀ ਕਰੇ ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First