ਕਿਸ਼ਨ ਕੌਰ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਸ਼ਨ ਕੌਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਵਿਚ ਸਮਰਾ ਪਿੰਡ ਦੇ ਵਸਨੀਕ ਚੌਧਰੀ ਰਾਜਾ ਸਿੰਘ ਦੀ ਸੁਪੁੱਤਰੀ ਸੀ। 1818 ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਵੱਡੇ ਪੁੱਤਰ ਸ਼ਹਿਜ਼ਾਦਾ ਖੜਕ ਸਿੰਘ ਨਾਲ ਇਸ ਦਾ ਵਿਆਹ ਹੋਇਆ ਸੀ। ਪਤੀ ਦੀ ਮੌਤ ਪਿੱਛੋਂ ਅੰਗਰੇਜ਼ ਸਰਕਾਰ ਨੇ ਇਸਨੂੰ 2,324 ਰੁਪਏ ਸਲਾਨਾ ਪੈਨਸ਼ਨ ਲਾ ਦਿੱਤੀ ਸੀ।
ਲੇਖਕ : ਸ.ਸ.ਭ. ਅਤੇ ਅਨੁ.: ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First