ਕੁਣਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਣਕਾ (ਨਾਂ,ਪੁ) ਕਣ ਮਾਤਰ (ਥੋੜ੍ਹਾ) ਕੜਾਹ ਪ੍ਰਸ਼ਾਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁਣਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਣਕਾ [ਨਾਂਪੁ] ਕਣ ਮਾਤਰ, ਜ਼ੱਰਾ; ਕੜਾਹ , ਪ੍ਰਸ਼ਾਦ , ਹਲਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁਣਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਣਕਾ. ਦੇਖੋ, ਕਣਕਾ। ੨ ਕਣਮਾਤ੍ਰ ਕੜਾਹਪ੍ਰਸਾਦ ਦਾ ਭੋਰਾ । ੩ ਕੜਾਹਪ੍ਰਸਾਦ ਦੀ ਸੰਗ੍ਯਾ ਭੀ ਕੁਣਕਾ ਹੋ ਗਈ ਹੈ. “ਖਾਵੈ ਕੁਣਕਾ ਵੰਡਕੈ.” (ਮਗੋ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਣਕਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਣਕਾ, (ਸੰਸਕ੍ਰਿਤ : कणिक) \ ਪੁਲਿੰਗ : ੧. ਕਣ ਮਾਤਰ; ੨. ਪਰਸ਼ਾਦ, ਕੜਾਹ, ਹਲਵਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-03-08-53-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.