ਕੂਹਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਹਣੀ (ਨਾਂ,ਇ) ਬਾਂਹ ਦੇ ਮੱਧ ਦਾ ਜੋੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੂਹਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਹਣੀ [ਨਾਂਇ] ਬਾਂਹ ਦਾ ਵਿਚਕਾਰਲਾ ਜੋੜ , ਅਰ੍ਹਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੂਹਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਹਣੀ. ਸੰ. ਕਫੋਣਿ. ਸੰਗ੍ਯਾ—ਬਾਂਹ ਦੇ ਮੱਧ ਦਾ ਜੋੜ. ਆਰਕ (elbow)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂਹਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੂਹਣੀ, (ਪ੍ਰਾਕ੍ਰਿਤ : कहरिण, ਸੰਸਕ੍ਰਿਤ : ककोणि) \ ਇਸਤਰੀ ਲਿੰਗ : ੧. ਬਾਂਹ ਦੇ ਮੱਧ ਦਾ ਜੋੜ, ਅਟਕ, ੨. ਡੌਲੇ ਅਤੇ ਵੀਣੀ ਦੇ ਜੋੜ ਦੀ ਹੱਡੀ; ੩. ਤਾਂਬੇ ਜਾਂ ਪਿੱਤਲ ਦੀ ਬਣੀ ਹੋਈ ਟੇਢੀ ਨੜੀ ਜੋ ਹੁੱਕੇ ਵਿੱਚ ਦੀ ਨੜੀ ਤੇ ਪੀਣ ਵਾਲੀ ਨੜੀ ਨੂੰ ਜੋੜਦੀ ਹੈ

–ਕੂਹਣੀ ਜੋੜ, (ਸਰੀਰਕ ਵਿਗਿਆਨ) / ਪੁਲਿੰਗ : ਉਹ ਜੋੜ ਜਿੱਥੇ ਵੀਣੀ ਅਤੇ ਡੌਲਾ ਇੱਕ ਦੂਜੇ ਨਾਲ ਜੁੜਦੇ ਹਨ

–ਕੂਹਣੀ ਭੰਨ, (ਪੁਆਧੀ) / ਵਿਸ਼ੇਸ਼ਣ : ਬਣਦੇ ਕੰਮ ਵਿੱਚ ਰੋੜਾ ਅਟਕਾਉਣ ਵਾਲਾ; ਆਪੇ ਬਣਿਆ ਚੌਧਰੀ

–ਕੂਹਣੀ ਮਾਰ, ਵਿਸ਼ੇਸ਼ਣ / ਪੁਲਿੰਗ : ਕੰਮ ਵਿੱਚ ਵਿਘਨ ਪਾਉਣ ਵਾਲਾ, ਭਾਂਜੀ ਮਾਰ

–ਕੂਹਣੀ ਮਾਰਨਾ, ਮੁਹਾਵਰਾ : ੧. ਛੇੜਖਾਨੀ ਕਰਨਾ; ੨. ਇਸ਼ਾਰਾ ਕਰਨਾ; ੩. ਕੰਮ ਵਿੱਚ ਵਿਘਨ ਪਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-22-03-12-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.