ਕੂੜਾ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕੂੜਾ (ਨਾਂ,ਪੁ) ਹੂੰਝ  ਕੇ ਇਕੱਠਾ ਕੀਤਾ ਸੁੱਟਣ ਯੋਗ  ਮਿੱਟੀ-ਘੱਟਾ  ਜਾਂ ਗੰਦ-ਮੰਦ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਕੂੜਾ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕੂੜਾ [ਨਾਂਪੁ] ਨਿਕੰਮੀਆਂ ਅਤੇ  ਰੱਦੀ  ਚੀਜ਼ਾਂ ਦਾ ਸੰਗ੍ਰਹਿ, ਕਚਰਾ , ਗੰਦ-ਮੰਦ, ਕੂੜਾ-ਕਰਕਟ [ਵਿਸ਼ੇ] ਝੂਠਾ , ਗ਼ਲਤ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਕੂੜਾ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਕੂੜਾ. ਸੰਗ੍ਯਾ—ਕਤਵਾਰ. ਸੰਬਰਣ। ੨ ਵਿ—ਝੂਠਾ. ਕੂਟ ਸਹਿਤ. “ਕੂੜਾ ਲਾਲਚੁ ਛੋਡੀਐ.” (ਆਸਾ ਅ: ਮ: ੧)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
      
      
   
   
      ਕੂੜਾ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਕੂੜਾ, (ਪ੍ਰਾਕ੍ਰਿਤ : कूड; ਸੰਸਕ੍ਰਿਤ : कूट=ਢੇਰ) \ ਪੁਲਿੰਗ : ਹੂੰਝਿਆ ਹੋਇਆ ਗੰਦ ਮੰਦ, ਨਿਕੰਮੀ ਚੀਜ਼, ਮਿੱਟੀ ਘੱਟਾ; ਵਿਸ਼ੇਸ਼ਣ : ਝੂਠਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 15252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-26-10-33-13, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First