ਕੈਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੈਸੀ ਕ੍ਰਿ. ਵਿ—ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. “ਕੈਸੇ ਹਰਿਗੁਣ ਗਾਵੈ?” (ਵਡ ਅ: ਮ: ੩) ਕੇਹੋ ਜੇਹੀ. ਕੇਹੀ। ੨ ਕੈਸੀ ਸ਼ਬਦ “ਜੈਸੀ” ਅਰਥ ਵਿੱਚ ਭੀ ਆਇਆ ਹੈ. “ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ.” (ਅਕਾਲ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First