ਕੰਕਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਕਰ [ਨਾਂਪੁ] ਪੱਥਰ ਦੇ ਛੋਟੇ-ਛੋਟੇ ਟੁਕੜੇ, ਰੋੜ , ਬਜਰੀ; ਚਿਲਮ ਵਿੱਚ ਤਮਾਕੂ ਹੇਠਾਂ ਰੱਖਿਆ ਜਾਣ ਵਾਲ਼ਾ ਰੋੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਕਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਕਰ. ਦਾਸ. ਸੇਵਕ. ਦੇਖੋ, ਕਿੰਕਰ. “ਜਮਕੰਕਰ ਵਸ ਪਰਿਆ.” (ਸ੍ਰੀ ਅ: ਮ: ੫) ੨ ਰੋੜ । ੩ ਪੱਥਰ ਦਾ ਛੋਟਾ ਟੁਕੜਾ। ੪ ਸੰ. कङड्ढर. ਵਿ—ਨਿੰਦਿਤ. ਖ਼ਰਾਬ। ੫ ਸੰਗ੍ਯਾ—ਅਧਰਿੜਕ. ਮਠਾ। ੬ ਦਸ ਕ੍ਰੋੜ ਦੀ ਗਿਣਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਕਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਕਰ, (ਸੰਸਕ੍ਰਿਤ : ਕਰਕਰ) / ਇਸਤਰੀ ਲਿੰਗ : ੧. ਬਜਰੀ, ਰੋੜੀ; ੨. ਪੱਥਰ ਦਾ ਬਹੁਤ ਛੋਟਾ ਟੁਕੜਾ; ੩. ਚਿਲਮ ਵਿੱਚ ਤਮਾਕੂ ਦੇ ਹੇਠ ਰੱਖਿਆ ਜਾਣ ਵਾਲਾ ਰੋੜ; ੪. ਦਸ ਕਰੋੜ ਦੀ ਗਿਣਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-09-02-42-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.