ਕੰਡੇ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਡੇ (ਨਾਂ,ਪੁ,ਬ) ਕਿੱਕਰ, ਬੇਰੀ, ਮਲ੍ਹੇ ਅਤੇ ਕੰਡਿਆਲ਼ੀਆਂ ਝਾੜੀਆਂ ਆਦਿ ਦੀਆਂ ਟਾਹਣੀਆਂ ਵਿੱਚੋਂ ਨਿਕਲੇ ਬਾਰੀਕ ਤਿੱਖੇ ਅਤੇ ਨੁਕੀਲੇ ਸੂਏ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 52359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Jharmal singh,
( 2021/07/04 01:2453)
Please Login First