ਕੰਨਿਆਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਨਿਆਂ (ਵਿ,ਇ) ਅਣਵਿਆਹੁਤਾ ਕੁੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੰਨਿਆਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਨਿਆਂ [ਨਾਂਇ] ਲੜਕੀ , ਕੁੜੀ , ਕੁਆਰੀ ਕੁੜੀ; ਇੱਕ ਰਾਸ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੰਨਿਆਂ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Kanya_ਕੰਨਿਆਂ: ਕੁਆਰੀ ਲੜਕੀ। ਵਿਲਸਨ ਦੀ ਗਲਾਸਰੀ ਅਨੁਸਾਰ ਨੌਂ ਦਸ ਸਾਲ ਦੀ ਲੜਕੀ ਨੂੰ ਕੰਨਿਆਂ ਕਿਹਾ ਜਾਂਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First