ਕੱਜਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਜਣ (ਨਾਂ,ਪੁ) ਦੇਹ ਢਕਣ ਦਾ ਵਸਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੱਜਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਜਣ. ਸੰਗ੍ਯਾ—ਢਕਣ ਦਾ ਵਸਤ੍ਰ ਅਥਵਾ ਢੱਕਣ ਆਦਿਕ ਕੋਈ ਵਸਤੁ. “ਰੱਤੂ ਭਰਿਆ ਕੱਪੜਾ ਕਰ ਕੱਜਣ ਤਾਸ.” (ਭਾਗੁ) ੨ ਕ੍ਰਿ—ਕੱਜਣਾ. ਢਕਣਾ. ਆਛਾਦਨ ਕਰਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੱਜਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਜਣ, ਪੁਲਿੰਗ : ੧. ਜਿਸ ਚੀਜ਼ ਨਾਲ ਕਿਸੇ ਚੀਜ਼ ਨੂੰ ਢਕਿਆ ਜਾਵੇ, ਢੱਕਣ; ੨. ਉੱਤੇ ਦਾ ਕਪੜਾ, ਕਪੜੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-15-11-07-32, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
ਗà©à¨°à©€,
( 2020/03/22 10:1611)
Please Login First