ਖਚਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਚਰਾ (ਵਿ,ਪੁ) ਚਲਾਕ; ਮਚਲਾ; ਫ਼ਰੇਬੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਚਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਚਰਾ [ਵਿਸ਼ੇ] ਵੇਖੋ ਖਚਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਚਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਚਰਾ. ਵਿ—ਦੋਗਲਾ। ੨ ਨੀਚ. ਦੁ੄਍। ੩ ਸ਼ਰੀਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਚਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਚਰਾ (ਸੰਸਕ੍ਰਿਤ : खेसर=ਖੱਚਰ) \ ਪੁਲਿੰਗ : ਇੱਕ ਨਰ ਜਾਨਵਰ ਜੋ ਘੋੜੀ ਤੇ ਖੋਤੇ ਦੇ ਮੇਲ ਤੋਂ ਪੈਦਾ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-02-48-48, ਹਵਾਲੇ/ਟਿੱਪਣੀਆਂ:

ਖਚਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਚਰਾ (ਸੰਸਕ੍ਰਿਤ : खेसर=ਖੱਚਰ) \ ਪੁਲਿੰਗ : ਇੱਕ ਨਰ ਜਾਨਵਰ ਜੋ ਘੋੜੀ ਤੇ ਖੋਤੇ ਦੇ ਮੇਲ ਤੋਂ ਪੈਦਾ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-02-48-49, ਹਵਾਲੇ/ਟਿੱਪਣੀਆਂ:

ਖਚਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਚਰਾ, (ਸੰਸਕ੍ਰਿਤ : कच्चर=ਭੈੜਾ ਜਾਂ ਸੰਸਕ੍ਰਿਤ : खेसर=ਖੱਚਰ) \ ਵਿਸ਼ੇਸ਼ਣ : ੧. ਖੱਚਰ ਜਿਹਾ, ਚਲਾਕ, ਮਕਰਾ, ਮਚਲਾ, ਯਮ੍ਹਲਾ ; ੨. ਗਹਿਰੀ ਤਾੜ ਵਾਲਾ ; ੩. ਦੋਗਲਾ ; ੪. ਦੁਸ਼ਟ, ਪਾਜੀ ; ਪੁਲਿੰਗ : ਮਖੌਲੀਆ, ਭੰਡ

–ਖਚਰਾਈ, ਇਸਤਰੀ ਲਿੰਗ : ਖਚਰਾ ਹੋਣ ਦਾ ਭਾਵ, ਖਚਰਪੁਣਾ

–ਖਚਰਾਪਣ, ਖਚਰਾਪਨ, ਪੁਲਿੰਗ : ਖਚਰਾ, ਚਲਾਕੀ, ਮਕਰ, ਫ਼ਰੇਬ

–ਖਚਰੋਟ, ਪੁਲਿੰਗ : ਖੱਚਰਪੁਣਾ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-02-49-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.