ਖਟੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਟੋਲਾ (ਨਾਂ,ਪੁ) ਪੰਘੂੜੇ ਦੀ ਸ਼ਕਲ ਜਿਹਾ ਛੋਟਾ ਮੰਜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਟੋਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਟੋਲਾ [ਨਾਂਪੁ] ਪੰਘੂੜਾ , ਨਿੱਕੀ ਮੰਜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਟੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਟੋਲਾ ਛੋਟਾ ਖਟ੍ਵਾ (ਮੰਜਾ). ਮੰਜੀ । ੨ ਖਾਟ ਦੀ ਚੌਖਟ. “ਚਿੰਤ ਖਟੋਲਾ, ਵਾਣ ਦੁਖ.” (ਸ. ਫਰੀਦ) ੩ ਸੇਜਾ। ੪ ਭਾਵ—ਦੇਹ. ਸ਼ਰੀਰ. “ਅਤਿ ਨੀਕੀ ਮੇਰੀ ਬਨੀ ਖਟੋਲੀ.” (ਬਿਲਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਟੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖਟੋਲਾ (ਸੰ.। ਸੰਸਕ੍ਰਿਤ ਖਟ੍ਵਾ। ਹਿੰਦੀ ਖਾਟ। ਸਿੰਧੀ ਖਟੋਲਾ। ਦੇਖੋ , ਖਾਟ) ਮੰਜਾ। ਯਥਾ-‘ਚਿੰਤ ਖਟੋਲਾ ਵਾਣੁ ਦੁਖ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖਟੋਲਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਟੋਲਾ, (ਖਟ+ਓਲਾ) \ ਪੁਲਿੰਗ : ਨਿੱਕੀ ਜੇਹੀ ਮੰਜੀ, ਪੰਘੂੜਾ ਖਟੁੱਲ੍ਹਾ

–ਉੱਡਣ ਖਟੋਲਾ, ਪੁਲਿੰਗ : ੧. ਹਵਾ ਵਿੱਚ ਉੱਡਣ ਵਾਲਾ ਮੰਜਾ ਜਿਸ ਦਾ ਜ਼ਿਕਰ ਪਰੀਆਂ ਦੀਆਂ ਕਹਾਣੀਆਂ ਵਿੱਚ ਆਉਂਦਾ ਹੈ; ੨. ਬਿਮਾਨ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-06-04-01-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.