ਖਰੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰੇ. ਦੇਖੋ, ਖਰਾ , ਖਰਨਾ ਅਤੇ ਖੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖਰੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖਰੇ ਅਪਭ੍ਰੰਸ਼ ਖਰੀ। ਬਿਲਕੁਲ, ਪੂਰੀ ; ਅਸਲ , ਸ਼ੁਧ- ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ; ਬਹੁਤ- ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ; ਖੜੋਏ- ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖਰੇ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਰੇ, ਅਵਯ : ਖਬਰੇ, ਖੌਰੇ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 3287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-04-05-19, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
please describe the word ਖ਼ੌਰੇ in this pedia
Shakeel Ahmed,
( 2020/08/15 09:5632)
ਖੈਰ ਜਾਂ ਖ਼ੈਰ ਸ਼ਬਦ ਜੋੜਿਆ ਜਾਵੇ ਜੀ। ਇਹ ਕਿਸੇ ਦੁਆ ਦੇ ਰੂਪ ਵਿੱਚ ਵੀ ਇਸਤੇਮਾਲ ਹੁੰਦਾ ਹੈ- ਖੈਰ ਮੰਗਣੀ, ਅਤੇ ਗੱਲਬਾਤ ਸਮੇਂ ਭੂਤਕਾਲ ਤੋਂ ਵਰਤਮਾਨ ਵਿੱਚ ਪਰਤਣ ਸਮੇਂ ਵੀ।
Mulkh Singh,
( 2022/02/25 02:3146)
ਨਹੀ ਜੀ। ਇਹ ਸ਼ਬਦ ਆਇਆ:
ਕੀ ਖਬਰ ਏ
ਖਬਰ ਏ
ਖਬਰ
ਖਬਰ ਤੋਂ ਖੌਰੇ
It is used when one is speculating or wondering!
Maybe this or maybe that...... hence ਸ਼ਾਇਦ
JAGWINDER SINGH SIDHU,
( 2022/07/31 09:0049)
Please Login First