ਖੁਲ੍ਹਾ-ਪਾਠ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਖੁਲ੍ਹਾ-ਪਾਠ: ਗੁਰੂ ਗ੍ਰੰਥ ਸਾਹਿਬ ਦੇ ਕਦੇ ਕਦਾਈਂ ਸੁਵਿਧਾ ਅਨੁਸਾਰ ਕਿਸੇ ਸਮੇਂ ਕੀਤੇ ਪਾਠ ਨੂੰ ‘ਖੁਲ੍ਹਾ-ਪਾਠ’ ਕਿਹਾ ਜਾਂਦਾ ਹੈ ਕਿਉਂਕਿ ਇਸ ਉਪਰ ਸਮੇਂ ਦੀ ਮਰਯਾਦਾ ਦਾ ਕੋਈ ਬੰਧਨ ਨਹੀਂ ਹੁੰਦਾ ਅਤੇ ਨ ਹੀ ਇਸ ਲਈ ਕੋਈ ਵਿਸ਼ੇਸ਼ ਸਥਾਨ ਨਿਸਚਿਤ ਹੁੰਦਾ ਹੈ। ਵੇਖੋ ‘ਸਾਧਾਰਣ ਪਾਠ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.