ਖੂੰਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂੰਡੀ (ਨਾਂ,ਇ) ਸਿਰੇ ਤੋਂ ਮੁੜੀ ਮੁੱਠ ਵਾਲੀ ਸੋਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੂੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂੰਡੀ [ਨਾਂਇ] ਲੱਕੜ ਦੀ ਸੋਟੀ ਜੋ ਇੱਕ ਸਿਰੇ ਤੋਂ ਮੁੜੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੂੰਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂੰਡੀ. ਖੂੰਡਾ ਦਾ ਇਤ੍ਰੀ ਲਿੰਗ. “ਖੂੰਡੀ ਦੀ ਖੇਡਾਰੀ.” (ਵਾਰ ਗਉ ੨ ਮ: ੫) ੨ ਸਖੀਸਰਵਰ (ਸੁਲਤਾਨ) ਦੀ ਹੁੱਕ, ਜੋ ਸੁਲਤਾਨੀਏ ਗਲ ਪਹਿਰਦੇ ਹਨ. “ਖੂੰਡੀ ਖਲਰਾ ਗਲ ਮਹਿ ਧਰੋ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੂੰਡੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੂੰਡੀ (ਸੰ.। ਪੰਜਾਬੀ) ਮੁੜੇ ਮੂੰਹ ਵਾਲੀ ਸੋਟੀ। ਉਹ ਡੰਡਾ ਜਿਸ ਨਾਲ ਬੱਚੇ ਗੇਂਦ ਨਾਲ ਖੇਡਦੇ ਹਨ। ਖਿੱਦੋ ਖੂੰਡੀ ਦੀ ਖੇਡ। ਯਥਾ-‘ਖੂੰਡੀ ਦੀ ਖੇਡਾਰੀ’ ਇਸ ਤੋਂ ਮੁਰਾਦ ਹੈ ਸੰਸਾਰੀ ਖੇਲਾਂ ਵਿਚ ਰੱਤਾ ਹੋਇਆ ਪਰਮਾਰਥਕ ਉਚੇ ਕ੍ਰਿਸ਼ਮਿਆਂ ਕਰਨ ਦੇ ਦਮਗਜੇ ਮਾਰਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First