ਖੇਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਦ 1 [ਨਾਂਪੁ] ਅਫ਼ਸੋਸ, ਸ਼ੋਕ, ਦੁੱਖ; ਸਦਮਾ 2 [ਨਾਂਇ] ਕਿਸਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਦ. ਦੇਖੋ, ਖਿਦ। ੨ ਸੰਗ੍ਯਾ—ਦੁੱਖ. “ਖੇਦ ਮਿਟੇ ਸਾਧੂ ਮਿਲਤ.” (ਬਾਵਨ) ੩ ਸ਼ੋਕ। ੪ ਘਬਰਾਹਟ। ੫ ਦੇਖੋ, ਖੇਦਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੇਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੇਦ (ਸੰ.। ਸੰਸਕ੍ਰਿਤ) ਕਸ਼ਟ, ਦੁਖ। ਯਥਾ-‘ਖੇਦ ਮਿਟੇ ਸਾਧੂ ਮਿਲਤ’। ਤਥਾ-‘ਖੇਦੁ ਭਇਓ ਬੇਗਾਰੀ ਨਿਆਈ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੇਦ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੇਦ, (ਸੰਸਕ੍ਰਿਤ : खेद √खिद्=ਦੁਖੀ ਹੋਣਾ) \ ਪੁਲਿੰਗ : ੧. ਦੁੱਖ ਤਕਲੀਫ਼, ਰੋਗ; ੨. ਸ਼ੋਕ, ਰੰਜ, ਸਦਮਾ; ੩. ਸੱਟ ਘਬਰਾਹਟ; (ਲਾਗੂ ਕਿਰਿਆ : ਹੋਣਾ, ਦੇਣਾ, ਪਹੁੰਚਣਾ, ਪਹੁੰਚਾਉਣਾ); ੪. ਪਿੱਛਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-02-59-49, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.